ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

PS MITTHA

ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਕਿਰਤ ਦੇ ਦੇਵਤਾ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸੰਬੰਧੀ ਉਨ੍ਹਾਂ ਨੇ ‘X’ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਕਿਰਤ ਅਤੇ ਨਿਰਮਾਣ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਦੀਆਂ ਸਮੂਹ ਦੇਸ਼-ਵਿਦੇਸ਼ ਵੱਸਦੀਆਂ ਸੰਗਤਾਂ ਅਤੇ ਕਿਰਤੀ ਕਾਮਿਆਂ ਨੂੰ ਲੱਖ-ਲੱਖ ਵਧਾਈਆਂ…..ਭਗਵਾਨ ਵਿਸ਼ਵਕਰਮਾ ਜੀ ਸਭ ਦੀ ਮਿਹਨਤ ਨੂੰ ਭਾਗ ਲਾਉਣ ਅਤੇ ਆਪ ਸਭ ਨੂੰ ਤਰੱਕੀਆਂ ਬਖ਼ਸ਼ਣ…”

shriram farm advertisement
ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ