ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਨਵੇਂ ਮੈਟਰੋ ਰੂਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਰੂਟ ਸੈਕਟਰ 17 ਤੋਂ ਪੰਚਕੂਲਾ ਤੱਕ ਜਾਵੇਗਾ ਅਤੇ ਇਸ ਨਾਲ ਸ਼ਹਿਰ ਦੇ ਹਜ਼ਾਰਾਂ ਲੋਕਾਂ ਨੂੰ ਫਾਇਦਾ ਹੋਵੇਗਾ। ਪ੍ਰੋਜੈਕਟ 2026 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਇਹ ਖਬਰ ਸ਼ੇਅਰ ਕਰੋ:
