ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਅਲਰਟ

ਮੌਸਮ ਵਿਭਾਗ ਨੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅਗਲੇ 48 ਘੰਟਿਆਂ ਦੌਰਾਨ ਅੰਬਾਲਾ, ਕੁਰੂਕਸ਼ੇਤਰ ਅਤੇ ਕੈਥਲ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ