ਹਿਮਾਚਲ: ਮਾਨਸੂਨ ਨੇ ਦਿੱਤੀ ਦਸਤਕ, ਕਈ ਥਾਵਾਂ ਤੇ ਭਾਰੀ ਮੀਂਹ

ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਆਮਦ ਦੇ ਨਾਲ ਕਈ ਥਾਵਾਂ ਤੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਸ਼ਿਮਲਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ