ਨਵੀਂ ਸਿਹਤ ਨੀਤੀ: ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦਾ ਦਾਇਰਾ ਵਧਿਆ

ਕੇਂਦਰ ਸਰਕਾਰ ਨੇ ਨਵੀਂ ਸਿਹਤ ਨੀਤੀ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀਆਂ ਸੇਵਾਵਾਂ ਦਾ ਵਿਸਤਾਰ ਕੀਤਾ ਹੈ। ਇਸ ਨਾਲ 50 ਕਰੋੜ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ।

ਇਹ ਖਬਰ ਸ਼ੇਅਰ ਕਰੋ: