ਪੰਜਾਬ ਸਰਕਾਰ ਨੇ ਅੱਜ ਰਾਜ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਇੱਕ ਵੱਡੀ ਸਕੀਮ ਦਾ ਐਲਾਨ ਕੀਤਾ ਹੈ। ਇਸ ਤਹਿਤ ਕਿਸਾਨਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਖੇਤੀ ਉਪਕਰਨਾਂ ਤੇ ਸਬਸਿਡੀ ਵੀ ਵਧਾਈ ਜਾਵੇਗੀ।
ਇਹ ਖਬਰ ਸ਼ੇਅਰ ਕਰੋ: